ਇਸ ਕੰਟਰੋਲ ਦੀ ਸੋਧ ਕਰਨ ਨਾਲ ਇਹ ਪੰਨਾ ਆਪਣੇ ਆਪ ਅੱਪਡੇਟ ਹੋ ਜਾਵੇਗਾ

iPhone 'ਤੇ Safari ਵਿੱਚ ਪੌਪ-ਅੱਪਾਂ ਨੂੰ ਬਲੌਕ ਕਰਨਾ

  1. ਆਪਣੇ iPhone ’ਤੇ ਸੈਟਿੰਗਾਂ ਐਪ ’ਤੇ ਜਾਓ।

  2. ਐਪਾਂ ’ਤੇ ਟੈਪ ਕਰੋ, ਫਿਰ Safari ’ਤੇ ਟੈਪ ਕਰੋ।

  3. “ਪੌਪ-ਅੱਪਾਂ ਨੂੰ ਬਲੌਕ ਕਰੋ” ਨੂੰ ਚਾਲੂ ਕਰੋ।

Morty Proxy This is a proxified and sanitized view of the page, visit original site.
ਕੋਈ ਮਦਦ ਮਿਲੀ?
ਅੱਖਰ ਸੀਮਾ: 250
ਵੱਧ ਤੋਂ ਵੱਧ ਅੱਖਰ ਸੀਮਾ 250 ਹੈ
ਫ਼ੀਡਬੈਕ ਲਈ ਤੁਹਾਡਾ ਧੰਨਵਾਦ।
Morty Proxy This is a proxified and sanitized view of the page, visit original site.